-
ਖ਼ਬਰਨਾਮਾ: 'ਅਜਿਹਾ ਕੋਈ ਚਮਤਕਾਰ ਨਹੀਂ ਹੋਣ ਵਾਲਾ ਜਿਸ ਨਾਲ ਕੈਨੇਡਾ ਅਮਰੀਕਾ ਦਾ 51ਵਾਂ ਰਾਜ ਬਣੇ'- ਜਸਟਿਨ ਟਰੂਡੋ
- 2025/01/08
- 再生時間: 4 分
- ポッドキャスト
-
サマリー
あらすじ・解説
ਆਪਣੇ ਅਹੁਦੇ ਨੂੰ ਛੱਡ ਰਹੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਅਜਿਹਾ ਕੋਈ ਚਮਤਕਾਰ ਨਹੀਂ ਹੋਣ ਵਾਲਾ ਜਿਸ ਨਾਲ ਕੈਨੇਡਾ ਸੰਯੁਕਤ ਰਾਜ ਅਮਰੀਕਾ ਦਾ 51ਵਾਂ ਰਾਜ ਬਣ ਜਾਵੇਗਾ। ਮਿਸਟਰ ਟਰੂਡੋ ਦਾ ਇਹ ਬਿਆਨ ਉਦੋਂ ਆਇਆ ਜਦੋਂ ਡੋਨਾਲਡ ਟਰੰਪ ਨੇ ਕੈਨੇਡਾ ਨੂੰ ਲਗਾਤਾਰ ਤਾਅਨੇ ਮਾਰਦੇ ਹੋਏ ਅਮਰੀਕਾ ਵਿੱਚ ਸ਼ਾਮਲ ਕਰਨ ਦਾ ਸੁਝਾਅ ਦਿੱਤਾ। ਯਾਦ ਰਹੇ ਕਿ ਸ਼੍ਰੀ ਟਰੰਪ 20 ਜਨਵਰੀ ਨੂੰ ਵ੍ਹਾਈਟ ਹਾਊਸ ਵਿੱਚ ਦਾਖਲ ਹੋਣ ਜਾ ਰਹੇ ਹਨ।